Posts

Showing posts from 2016

tere bulla da hassa

ਮੇਰੇ ਬੁੱਲਾ ਦਾ ਹਾਸਾਂ ਤੇਰੇ ਬੁੱਲਾ ਤੇ ਆਵੇ ,ਤੇਰੀਆ ਅੱਖਾ ਦੇ ਅੱਥਰੂ ਮੇਰੀਆ ਅੱਖਾ ਵਿੱਚ ਆਵੇ ਮਰ ਕੇ ਬਣ ਜਾਵਾ ਮੈ ਉਹ ਤਾਰਾ ,ਜੋ ਤੇਰੀ ਇੱਕ ਮੰਨਤ ਤੇ ਟੁੱਟ ਕੇ ਡਿੱਗ ਜਾਵੇ. ਇੱਕ ਤੇਰੇ ਨਾਲ ਅੜੈ ਹਾਂ , ਜਣੀ – ਖਣੀ ਤੋਂ ਮੈਂ ਅੜਦਾ ਨੀ , ਮੁੱਖ ਤੇਰਾ ਵੇਖੇ ਬਿਣ , ਸਾਡਾ ਦਿਨ ਚੜਦਾ ਨੀ ਸਾਨੂੰ ਲੋੜ੍ਹ ਤੇਰੀ ਕਿੰਨੀ ਅਸੀ ਦਸਦੇ ਨਹੀਂ, ਸੱਚ ਜਾਨੀ ਤੇਰੇ ਬਿਨਾ ਕੱਖ ਦੇ ਨਹੀਂ, ਤਸਵੀਰ ਤੇਰੀ ਰੱਖ ਲਈ ਦਿਲ ਦੇ ਵਿਚ, ਭੁੱਲ ਕੇ ਵੀ ਕਿਸੇ ਹੋਰ ਨੂੰ ਅਸੀਂ ਤਕਦੇ ਨਹੀ