tere bulla da hassa

  • ਮੇਰੇ ਬੁੱਲਾ ਦਾ ਹਾਸਾਂ ਤੇਰੇ ਬੁੱਲਾ ਤੇ ਆਵੇ ,ਤੇਰੀਆ ਅੱਖਾ ਦੇ ਅੱਥਰੂ ਮੇਰੀਆ ਅੱਖਾ ਵਿੱਚ ਆਵੇ ਮਰ ਕੇ ਬਣ ਜਾਵਾ ਮੈ ਉਹ ਤਾਰਾ ,ਜੋ ਤੇਰੀ ਇੱਕ ਮੰਨਤ ਤੇ ਟੁੱਟ ਕੇ ਡਿੱਗ ਜਾਵੇ.
  • ਇੱਕ ਤੇਰੇ ਨਾਲ ਅੜੈ ਹਾਂ , ਜਣੀ – ਖਣੀ ਤੋਂ ਮੈਂ ਅੜਦਾ ਨੀ , ਮੁੱਖ ਤੇਰਾ ਵੇਖੇ ਬਿਣ , ਸਾਡਾ ਦਿਨ ਚੜਦਾ ਨੀ
  • ਸਾਨੂੰ ਲੋੜ੍ਹ ਤੇਰੀ ਕਿੰਨੀ ਅਸੀ ਦਸਦੇ ਨਹੀਂ, ਸੱਚ ਜਾਨੀ ਤੇਰੇ ਬਿਨਾ ਕੱਖ ਦੇ ਨਹੀਂ, ਤਸਵੀਰ ਤੇਰੀ ਰੱਖ ਲਈ ਦਿਲ ਦੇ ਵਿਚ, ਭੁੱਲ ਕੇ ਵੀ ਕਿਸੇ ਹੋਰ ਨੂੰ ਅਸੀਂ ਤਕਦੇ ਨਹੀ

Popular posts from this blog

Ik Photo

Kujh Lok